Bible Language

Luke 15:9 (KJVP) King James Version with Strong Number

Versions

PAV   ਅਰ ਜਾਂ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਢਣਾਂ ਨੂੰ ਇੱਕਠੀਆਂ ਬੁਲਾ ਤੇ ਆਖਦੀ ਹੈ,ਮੇਰੇ ਨਾਲ ਅਨੰਦ ਕਰੋ ਕਿਉਂ ਜੋ ਮੈਂ ਆਪਣੀ ਗੁਆਚੀ ਹੋਈ ਅਠੰਨੀ ਲੱਭੀ ਹੈ
ERVPA   ਜਦੋਂ ਉਹ ਆਪਣਾ ਗੁਆਚਿਆ ਹੋਇਆ ਸਿੱਕਾ ਲਭ ਲੈਂਦੀ ਹੈ ਤਾਂ ਉਹ ਆਪਣੇ ਮਿੱਤਰਾਂ ਤੇ ਗਆਂਢੀਆਂ ਨੂੰ ਇਕਠਿਆ ਕਰਦੀ ਹੈ ਤੇ ਆਖਦੀ ਹੈ, ‘ਮੇਰੇ ਨਾਲ ਰਲ ਕੇ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਾ ਹੋਇਆ ਸਿੱਕਾ ਲਭ ਪਿਆ ਹੈ।’
IRVPA   ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।