Bible Language

Luke 17:37 (KJVP) King James Version with Strong Number

Versions

PAV   ਤਦ ਉਨ੍ਹਾਂ ਉਸ ਨੂੰ ਅੱਗੋਂ ਆਖਿਆ, ਪ੍ਰਭੁ ਜੀ ਕਿੱਥੇॽ ਉਸ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।।
ERVPA   ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿਥੇ ਹੋਵੇਗਾ?” ਯਿਸੂ ਨੇ ਆਖਿਆ, “ਜਿਥੇ ਕਿਤੇ ਵੀ ਮੁਰਦਾ ਸ਼ਰੀਰ ਹੈ, ਉਥੇ ਗਿਰਝ ਇਕਠ੍ਠੇ ਹੋਕੇ ਆਉਣਗੇ।”
IRVPA   ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ। PE