Bible Language

Luke 18 (KJVP) King James Version with Strong Number

Versions

PAV   ਉਸ ਨੇ ਉਨ੍ਹਾਂ ਨੂੰ ਇਸ ਮਤਲਬ ਦਾ ਇੱਕ ਦ੍ਰਿਸ਼ਟਾਂਤ ਦਿੱਤਾ ਜੋ ਸਦਾ ਪ੍ਰਾਰਥਨਾ ਵਿੱਚ ਲੱਗਿਆ ਰਹਿਣਾ ਅਤੇ ਸੁਸਤੀ ਨਹੀਂ ਕਰਨੀ ਚਾਹੀਦੀ
ERVPA   ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।
IRVPA   {ਕੁਧਰਮੀ ਨਿਆਈਂ ਅਤੇ ਵਿਧਵਾ ਦਾ ਦ੍ਰਿਸ਼ਟਾਂਤ} PS ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।