Bible Language

Luke 19:47 (KJVP) King James Version with Strong Number

Versions

PAV   ਉਹ ਹੈਕਲ ਵਿੱਚ ਰੋਜ਼ ਦਿਹਾੜੇ ਉਪਦੇਸ਼ ਕਰਦਾ ਸੀ ਪਰ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਲੋਕਾਂ ਦੇ ਸਰਦਾਰ ਉਹ ਦਾ ਨਾਸ ਕਰਨ ਦੇ ਖੋਜ ਵਿੱਚ ਸਨ
ERVPA   ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਦੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾਡ਼ ਰਹੇ ਸਨ।
IRVPA   ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।