Versions
PAV ਉਹ ਖ਼ਜ਼ਾਨੇ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਖ਼ਜ਼ਾਨੇ ਵਿੱਚ ਕਿਸ ਤਰਾਂ ਪੈਸੇ ਟਕੇ ਪਾਉਂਦੇ ਹਨ ਅਰ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ
ERVPA ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।
IRVPA {ਕੰਗਾਲ ਵਿਧਵਾ ਦਾ ਦਾਨ} (ਲੂਕਾ 21:1-4) PS ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।