Bible Language

Mark 12:44 (KJVP) King James Version with Strong Number

Versions

PAV   ਕਿਉਂ ਜੋ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ ।।
ERVPA   ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸਨੇ ਅਰਪਣ ਕੀਤਾ ਹੈ ਉਹ ਉਸਦੇ ਆਪਣੇ ਜਿਉਣ ਵਾਸਤੇ ਸੀ।”
IRVPA   ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ। PE