Bible Language

Mark 16:14 (KJVP) King James Version with Strong Number

Versions

PAV   ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰਾਂ ਨੂੰ ਜਾਂ ਓਹ ਖਾਣ ਬੈਠੇ ਸਨ ਵਿਖਾਲੀ ਦਿੱਤੀ ਅਤੇ ਉਨ੍ਹਾਂ ਦੀ ਬੇਪਰਤੀਤੀ ਅਰ ਸਖ਼ਤ ਦਿਲੀ ਦਾ ਓਲਾਂਭਾ ਦਿੱਤਾ ਇਸ ਲਈ ਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦੀ ਪਰਤੀਤ ਨਾ ਕੀਤੀ।
ERVPA   ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋਡ਼ੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿਡ਼ਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸਨੂੰ ਮੌਤ ਤੋਂ ਉਭਰਨ ਤੋਂ ਬਾਦ ਵੇਖਿਆ ਸੀ।
IRVPA   {ਯਿਸੂ ਗਿਆਰ੍ਹਾਂ ਚੇਲਿਆਂ ਨੂੰ ਦਿਖਾਈ ਦਿੰਦਾ ਹੈ} (ਮੱਤੀ 28:16-20; ਲੂਕਾ 24:36-49; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8) PS ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੀ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।