Bible Language

Mark 4:2 (KJVP) King James Version with Strong Number

Versions

PAV   ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਰ ਆਪਣੇ ਉਪਦੇਸ਼ ਵਿਚ ਉਨ੍ਹਾਂ ਨੂੰ ਕਿਹਾ
ERVPA   ਯਿਸੂ ਨੇ ਲੋਕਾਂ ਨੂੰ ਬੇਡ਼ੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਤਾਂ ਰਾਹੀਂ ਸਮਝਾਈਆਂ। ਉਸਨੇ ਕਿਹਾ,
IRVPA   ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,