Bible Language

Mark 8:31 (KJVP) King James Version with Strong Number

Versions

PAV   ਫੇਰ ਉਹ ਉਨ੍ਹਾਂ ਨੂੰ ਸਿਖਾਲਣ ਲੱਗਾ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁਖ ਝੱਲੇ ਅਤੇ ਬਜ਼ੁਰਗਾਂ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਰ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਜੀ ਉੱਠੇ
ERVPA   ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।
IRVPA   {ਯਿਸੂ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ} (ਮੱਤੀ 16:21-23; ਲੂਕਾ 9:22) PS ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।