Bible Language

Mark 8:33 (KJVP) King James Version with Strong Number

Versions

PAV   ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ
ERVPA   ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤਕਿਆ। ਤਦ ਉਸਨੇ ਪਤਰਸ ਨੂੰ ਨਿੰਦਿਆ ਅਤੇ ਉਸਨੂੰ ਕਿਹਾ, “ਮੇਰੇ ਤੋਂ ਦੂਰ ਚਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”
IRVPA   ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ। PS