Bible Language

Mark 8:6 (KJVP) King James Version with Strong Number

Versions

PAV   ਫੇਰ ਉਸ ਨੇ ਲੋਕਾਂ ਨੂੰ ਹੁਕਮ ਦਿੱਤਾ ਭਈ ਭੁੰਞੇਂ ਬਹਿ ਜਾਣ। ਤਾਂ ਉਸ ਨੇ ਓਹ ਸੱਤ ਰੋਟੀਆਂ ਲਈਆਂ ਅਤੇ ਸ਼ੁਕਰ ਕਰਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਅੱਗੇ ਰੱਖ ਦਿੱਤੀਆਂ
ERVPA   ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸਨੇ ਸੱਤ ਰੋਟੀਆਂ ਲੈਕੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਰੋਟੀਆਂ ਤੋਡ਼ੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕਠੀ ਹੋਈ ਭੀਡ਼ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸਨੇ ਆਖਿਆ ਸੀ।
IRVPA   ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।