Bible Language

Matthew 19:30 (KJVP) King James Version with Strong Number

Versions

PAV   ਪਰ ਬਥੇਰੇ ਪਹਿਲੇ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।।
ERVPA   ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿਖ ਵਿੱਚ ਉਨ੍ਹਾਂ ਦੀ ਥਾਂ ਬਡ਼ੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।
IRVPA   ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ। PE