Bible Language

Matthew 2:22 (KJVP) King James Version with Strong Number

Versions

PAV   ਪਰ ਜਾਂ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ ਪਰ ਸੁਫਨੇ ਵਿੱਚ ਖ਼ਬਰ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ
ERVPA   ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚਲਿਆ ਗਿਆ।
IRVPA   ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ।