Bible Language

Matthew 6:27 (KJVP) King James Version with Strong Number

Versions

PAV   ਅਤੇ ਤੁਹਾਡੇ ਵਿੱਚੋਂ ਓਹ ਕਿਹੜਾ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਨੂੰ ਇੱਕ ਪਲ ਵਧਾ ਸੱਕਦਾ ਹੈ?
ERVPA   ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸਕਦੇ।
IRVPA   ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?