Bible Language

Matthew 6:32 (KJVP) King James Version with Strong Number

Versions

PAV   ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਕਿਉਂ ਜੋ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਜੋ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਤੀ ਲੋੜ ਹੈ
ERVPA   ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋਡ਼ ਹੈ।
IRVPA   ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।