Bible Language

Matthew 6:33 (KJVP) King James Version with Strong Number

Versions

PAV   ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ
ERVPA   ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹਾਯ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।
IRVPA   ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।