Bible Language

Nehemiah 12:46 (KJVP) King James Version with Strong Number

Versions

PAV   ਕਿਉਂਕਿ ਦਾਊਦ ਤੇ ਆਸਾਫ ਦੇ ਦਿਨਾਂ ਵਿੱਚ ਮੁੱਢ ਤੋਂ ਉਨ੍ਹਾਂ ਰਾਗੀਆਂ ਦੇ ਮੁਖੀਏ ਸਨ ਜਿਹੜੇ ਪਰਮੇਸ਼ੁਰ ਲਈ ਉਸਤਤ ਤੇ ਧੰਨਵਾਦ ਦੇ ਗੀਤ ਗਾਉਂਦੇ ਹੁੰਦੇ ਸਨ
IRVPA   ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ਼ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ।