Bible Language

Numbers 30:13 (KJVP) King James Version with Strong Number

Versions

PAV   ਹਰ ਸੁੱਖਣਾ ਅਰ ਹਰ ਸੌਂਹ ਜਿਹ ਦੇ ਨਾਲ ਉਸ ਆਪਣੇ ਜੀਉ ਨੂੰ ਦੁਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਮਨੁੱਖ ਉਸ ਨੂੰ ਪੱਕਾ ਰੱਖੇ ਅਥਵਾ ਉਸ ਦਾ ਮਨੁੱਖ ਉਸ ਨੂੰ ਤੋੜ ਦੇਵੇ
IRVPA   ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ।