Bible Language

Philippians 3:3 (KJVP) King James Version with Strong Number

Versions

PAV   ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰਖਦੇ
ERVPA   ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸਦੇ ਆਤਮੇ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰਖਦੇ ਹਾਂ।
IRVPA   ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।