Bible Language

Philippians 4:15 (KJVP) King James Version with Strong Number

Versions

PAV   ਹੇ ਫ਼ਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸਾਂ
ERVPA   ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮੈਕਦੂਨਿਯਾ ਛਡਿਆ, ਤ੍ਤੁਹਾਡੀ ਹੀ ਇਕੱਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
IRVPA   ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ