Bible Language

Proverbs 10 (KJVP) King James Version with Strong Number

Versions

PAV   ਸੁਲੇਮਾਨ ਦੀਆਂ ਕਹਾਉਤਾਂ, - ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤ੍ਰ ਆਪਣੀ ਮਾਂ ਦੇ ਲਈ ਦੁਖ ਹੈ।
IRVPA   {ਸੁਲੇਮਾਨ ਦੀਆਂ ਕਹਾਉਤਾਂ} PS ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।