Bible Language

Proverbs 22 (KJVP) King James Version with Strong Number

Versions

PAV   ਵੱਡੇ ਧਨ ਨਾਲੋਂ ਨੇਕ ਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।
IRVPA   {ਬੁੱਧਵਾਨਾਂ ਦੀਆਂ ਤੀਹ ਕਹਾਉਤਾਂ} PS ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।