Bible Language

Psalms 12:5 (KJVP) King James Version with Strong Number

Versions

PAV   ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ।
IRVPA   ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।