Bible Language

Psalms 138:7 (KJVP) King James Version with Strong Number

Versions

PAV   ਭਾਵੇਂ ਮੈਂ ਦੁਖਾਂ ਵਿੱਚ ਚੱਲਾਂ, ਤੂੰ ਮੈਨੂੰ ਜੀਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
IRVPA   ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ * ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।