Bible Language

Psalms 142:7 (KJVP) King James Version with Strong Number

Versions

PAV   ਮੇਰੀ ਜਾਨ ਕੈਦੋਂ ਬਾਹਰ ਕੱਢ, ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਨ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।।
IRVPA   ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!। PE