Bible Language

Psalms 143:8 (KJVP) King James Version with Strong Number

Versions

PAV   ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੀ ਵੱਲ ਉਠਾ ਰੱਖੀ ਹੈ।
IRVPA   ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।