Bible Language

Psalms 21 (KJVP) King James Version with Strong Number

Versions

PAV   ਹੇ ਯਹੋਵਾਹ, ਤੇਰੀ ਸਮੱਰਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੇ ਬਚਾਓ ਵਿੱਚ ਉਹ ਕੇਡਾਕੁ ਮਗਨ ਹੋਵੇਗਾ!
IRVPA   {ਜਿੱਤ ਪਾਉਣ ਉੱਤੇ ਸਤੂਤੀਗਾਨ} PS ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਹ ਵਿੱਚ ਬਹੁਤ ਮਗਨ ਹੋਵੇਗਾ!