Bible Language

Psalms 33 (KJVP) King James Version with Strong Number

Versions

PAV   ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
IRVPA   {ਸਤੂਤੀ ਦਾ ਗੀਤ} PS ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ।