Bible Language

Psalms 43:5 (KJVP) King James Version with Strong Number

Versions

PAV   ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।।
IRVPA   ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ। PE