Bible Language

Psalms 77:2 (KJVP) King James Version with Strong Number

Versions

PAV   ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੁ ਨੂੰ ਢੂੰਡਿਆਂ, ਮੇਰਾ ਹੱਥ ਰਾਤ ਨੂੰ ਪਸਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀ ਨੇ ਸ਼ਾਂਤ ਲੈਣ ਤੋਂ ਨਾਂਹ ਕੀਤੀ।
IRVPA   ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।