Bible Language

Romans 16:26 (KJVP) King James Version with Strong Number

Versions

PAV   ਪਰ ਹੁਣ ਪਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਧਰਮ ਪੁਸਤਕਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪਰਸਿੱਧ ਕੀਤਾ ਗਿਆ ਤਾਂ ਜੋ ਓਹਨਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਵੇ
ERVPA   ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰਖ ਸਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹਾਯ।
IRVPA   ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ।