Bible Language

Romans 9 (KJVP) King James Version with Strong Number

Versions

PAV   ਮੈਂ ਮਸੀਹ ਵਿੱਚ ਸਤ ਆਖਦਾ ਹਾਂ, ਝੂਠ ਨਹੀਂ ਕਹਿੰਦਾ ਅਤੇ ਮੇਰਾ ਅੰਤਹਕਰਨ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ
ERVPA   ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ।
IRVPA   {ਪਰਮੇਸ਼ੁਰ ਅਤੇ ਉਸ ਦੇ ਚੁਣੇ ਹੋਏ ਲੋਕ} PS ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।