Bible Language

Ruth 3:11 (KJVP) King James Version with Strong Number

Versions

PAV   ਹੁਣ ਹੇ ਬੀਬੀ, ਨਾ ਡਰ। ਸਭ ਕੁਝ ਜੋ ਤੂੰ ਮੰਗਦੀ ਹੈਂ ਮੈਂ ਤੇਰੇ ਨਾਲ ਕਰਾਂਗਾ ਕਿਉਂ ਜੋ ਮੇਰੇ ਲੋਕਾਂ ਦੀ ਸਾਰੀ ਪਰਿਹਾ ਜਾਣਦੀ ਹੈ ਜੋ ਤੂੰ ਸਤਵੰਤੀ ਇਸਤ੍ਰੀ ਹੈਂ
IRVPA   ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ। ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ।