Bible Language

Ruth 3:17 (KJVP) King James Version with Strong Number

Versions

PAV   ਅਤੇ ਆਖਿਆ, ਮੈਨੂੰ ਤਾਂ ਉਸ ਨੇ ਇਹ ਛੇ ਟੋਪੇ ਜਵਾਂ ਦੇ ਦੇ ਦਿੱਤੇ ਹਨ ਕਿਉਂ ਜੋ ਉਸ ਨੇ ਮੈਨੂੰ ਆਖਿਆ, ਤੂੰ ਆਪਣੀ ਸੱਸ ਕੋਲ ਸੱਖਣੇ ਹੱਥੀਂ ਨਾ ਜਾਈਂ
IRVPA   ਫਿਰ ਉਸ ਨੇ ਕਿਹਾ, “ਉਸ ਨੇ ਮੈਨੂੰ ਇਹ ਛੇ ਟੋਪੇ ਜੌਂ ਦੇ ਦਿੱਤੇ ਕਿਉਂਕਿ ਉਸ ਨੇ ਮੈਨੂੰ ਕਿਹਾ ਕਿ ਤੂੰ ਆਪਣੀ ਸੱਸ ਕੋਲ ਖ਼ਾਲੀ ਹੱਥ ਨਾ ਜਾਈਂ।”