Versions
PAV ਸੋ ਤੂੰ ਅਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਲੀੜੇ ਪਾ ਕੇ ਪਿੜ ਵੱਲ ਉੱਤਰ ਜਾਹ ਅਤੇ ਜਦ ਤੋੜੀ ਉਹ ਖਾ ਪੀ ਕੇ ਚੁੱਕੇ ਤਦ ਤੋੜੀ ਆਪਣਾ ਆਪ ਉਸ ਮਨੁੱਖ ਨੂੰ ਨਾ ਜਣਾ
IRVPA ਸੋ ਤੂੰ ਇਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਚੰਗੇ ਬਸਤਰ ਪਾ ਕੇ ਪਿੜ ਵੱਲ ਜਾ ਅਤੇ ਜਦ ਤੱਕ ਉਹ ਖਾ ਪੀ ਨਾ ਚੁੱਕੇ ਤਦ ਤੱਕ ਆਪਣੇ ਆਪ ਨੂੰ ਉਸ ਮਨੁੱਖ ਅੱਗੇ ਪ੍ਰਗਟ ਨਾ ਕਰੀਂ।