Versions
PAV ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਹਾੜ ਉੱਤੇ ਖੜੇ ਹੋਣਗੇ ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਹਾੜ ਚੜ੍ਹਦੇ ਤੋਂ ਲਹਿੰਦੇ ਤੀਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਦੂਣ ਹੋ ਜਾਵੇਗੀ, - ਅੱਧਾ ਪਹਾੜ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ
IRVPA ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ।