Bible Language

Zechariah 14:5 (KJVP) King James Version with Strong Number

Versions

PAV   ਤੁਸੀਂ ਮੇਰੇ ਪਹਾੜ ਦੀ ਦੂਣ ਦੇ ਵਿੱਚ ਦੀ ਨੱਠੋਗੇ ਕਿਉਂ ਜੋ ਪਹਾੜ ਦੀ ਦੂਣ ਆਸਲ ਤੀਕ ਹੋਵੇਗੀ, ਤੁਸੀਂ ਨੱਠੋਗੇ ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੁਚਾਲ ਦੇ ਅੱਗੇ ਨੱਠੇ ਸਾਓ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।।
IRVPA   ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।