Bible Language

Acts 11:21 (KJVP) King James Version with Strong Number

Versions

PAV   ਅਤੇ ਪ੍ਰਭੁ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਾਹਲੇ ਲੋਕ ਨਿਹਚਾ ਕਰ ਕੇ ਪ੍ਰਭੁ ਦੀ ਵੱਲ ਫਿਰੇ
ERVPA   ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
IRVPA   ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।