Bible Language

Acts 11:29 (KJVP) King James Version with Strong Number

Versions

PAV   ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਾਈਆਂ ਦੀ ਮੱਦਤ ਲਈ ਜਿਹੜੇ ਯਹੂਦੀਆਂ ਵਿੱਚ ਰਹਿੰਦੇ ਸਨ ਕੁਝ ਘੱਲਣ ਦੀ ਦਲੀਲ ਕੀਤੀ
ERVPA   ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹਡ਼ੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।
IRVPA   ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ।