Bible Language

Acts 2:12 (KJVP) King James Version with Strong Number

Versions

PAV   ਅਤੇ ਸੱਭੋ ਅਚਰਜ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਏ ਨੂੰ ਆਖਣ ਲੱਗੇ ਕਿ ਇਹ ਕੀ ਹੋਇਆ ਚਾਹੁੰਦਾ ਹੈॽ
ERVPA   ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”
IRVPA   ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?