Bible Language

Acts 2:14 (KJVP) King James Version with Strong Number

Versions

PAV   ਤਦ ਪਤਰਸ ਉਨ੍ਹਾਂ ਗਿਆਂਰਾ ਦੇ ਨਾਲ ਖੜੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ! ਇਹ ਜਾਣੋ ਅਤੇ ਕੰਨ ਲਾ ਕੇ ਮੇਰੀਆਂ ਗੱਲਾਂ ਸੁਣੋ!
ERVPA   ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖਡ਼ੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।
IRVPA   {ਪਤਰਸ ਦਾ ਪ੍ਰਚਾਰ} PS ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!