Bible Language

Acts 2:27 (KJVP) King James Version with Strong Number

Versions

PAV   ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਗਾ, ਨਾ ਆਪਣੇ ਪਵਿੱਤ੍ਰ ਪੁਰਖ ਨੂੰ ਗਲਨ ਦੇਵੇਂਗਾ।
ERVPA   ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰਖ ਦੇ ਸ਼ਰੀਰ ਨੂੰ ਕਬਰ ਵਿੱਚ ਸਡ਼ਨ ਨਹੀਂ ਦੇਵੇਗਾ।
IRVPA   ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।