Bible Language

Acts 2:31 (KJVP) King James Version with Strong Number

Versions

PAV   ਉਹ ਨੇ ਇਹ ਅੱਗਿਓ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗੱਲਿਆ
ERVPA   ਦਾਊਦ ਜਾਣਦਾ ਸੀ ਕਿ ਭਵਿਖ ਵਿੱਚ ਕੀ ਵਾਪਰ ਸਕਦਾ ਹੈ ਇਸ ਲਈ ਉਹ ਮਸੀਹ ਦੇ ਪੁਨਰ ਉਥਾਨ ਬਾਰੇ ਬੋਲਿਆ; ‘ਉਹ ਮੌਤ ਦੀ ਜਗ਼੍ਹਾ ਨਹੀਂ ਛਡਿਆ ਗਿਆ ਸੀ, ਅਤੇ ਉਸਦਾ ਸ਼ਰੀਰ ਨਹੀਂ ਸਡ਼ਿਆ।’
IRVPA   ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।