Bible Language

Acts 2:39 (KJVP) King James Version with Strong Number

Versions

PAV   ਕਿਉਂਕਿ ਇਹ ਕਰਾਰ ਤੁਹਾਡੇ ਅਰ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਓਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ ਜਿੰਨਿਆਂ ਨੂੰ ਪ੍ਰਭੁ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇ
ERVPA   ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ, ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
IRVPA   ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।