Bible Language

Acts 2:4 (KJVP) King James Version with Strong Number

Versions

PAV   ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।
ERVPA   ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵਖ-ਵਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
IRVPA   ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ। PEPS