Bible Language

Acts 2:41 (KJVP) King James Version with Strong Number

Versions

PAV   ਸੋ ਜਿਨ੍ਹਾਂ ਉਹ ਦੀ ਗੱਲ ਮੰਨ ਲਈ ਓਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਤਿੰਨਕੁ ਹਜ਼ਾਰ ਜਣੇ ਉਨ੍ਹਾਂ ਵਿੱਚ ਰਲ ਗਏ
ERVPA   ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁਡ਼ੇ।
IRVPA   ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।