Bible Language

Acts 3:14 (KJVP) King James Version with Strong Number

Versions

PAV   ਪਰ ਤੁਸਾਂ ਉਸ ਪਵਿੱਤ੍ਰ ਅਰ ਧਰਮੀ ਤੋਂ ਇਨਕਾਰ ਕੀਤਾ ਅਤੇ ਚਾਹਿਆ ਭਈ ਇੱਕ ਖੂਨੀ ਤੁਹਾਡੇ ਲਈ ਛੱਡਿਆ ਜਾਵੇ
ERVPA   ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ।
IRVPA   ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।