Bible Language

Acts 3:23 (KJVP) King James Version with Strong Number

Versions

PAV   ਅਤੇ ਐਉਂ ਹੋਵੇਗਾ ਕਿ ਹਰ ਇੱਕ ਜਾਨ ਜੋ ਉਸ ਨਬੀ ਦੀ ਨਾ ਸੁਣੇ ਕੌਮ ਵਿੱਚੋਂ ਛੇਕੀ ਜਾਵੇ
ERVPA   ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕਢ ਦਿੱਤਾ ਜਾਵੇਗਾ।’
IRVPA   ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।