Bible Language

Acts 3:25 (KJVP) King James Version with Strong Number

Versions

PAV   ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤ੍ਰ ਹੋ ਜਿਹ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਕੀਤਾ ਸੀ ਜਦ ਅਬਰਾਹਾਮ ਨੂੰ ਆਖਿਆ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ
ERVPA   ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਪਰਿਵਾਰ ਤੇਰੀਆਂ ਔਲਾਦਾਂ ਰਾਹੀਂ ਧੰਨ ਹੋਣਗੇ।’
IRVPA   ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।