Bible Language

Deuteronomy 11:11 (KJVP) King James Version with Strong Number

Versions

PAV   ਜਿਹੜੀ ਧਰਤੀ ਉੱਤੇ ਕਬਜ਼ਾ ਕਰਨ ਨੂੰ ਤੁਸੀਂ ਪਾਰ ਲੰਘਦੇ ਹੋ ਪਹਾੜਾਂ ਅਤੇ ਦੂਣਾ ਦਾ ਦੇਸ ਹੈ ਅਤੇ ਉਹ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀ ਹੈ
IRVPA   ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ।